ਸੋਫ਼ੀਆ ਅੰਸਾਰੀ ਦਾ ਡਾਂਸ ਲੋਕਾਂ ਨੂੰ ਆ ਰਿਹਾ ਪਸੰਦ, ਵੇਖੋ ਵੀਡੀਓ
Sofia Ansari viral dance video: ਸੋਸ਼ਲ ਮੀਡੀਆ 'ਤੇ ਆਪਣੀ ਵੀਡੀਓਜ਼ ਕਰਕੇ ਸੁਰਖੀਆਂ ਵਿੱਚ ਰਹਿਣ ਵਾਲੀ ਸੋਫ਼ੀਆ ਅੰਸਾਰੀ ਨੇ ਇੱਕ ਨਵੀਂ ਵੀਡੀਓ ਪੋਸਟ ਕੀਤੀ ਹੈ ਅਤੇ ਇਸ ਵੀਡੀਓ ਵਿੱਚ ਸੋਫ਼ੀਆ ਦਾ ਡਾਂਸ ਦੇਖ ਲੋਕਾਂ ਨੂੰ ਬਹੁਤ ਚੰਗਾ ਲੱਗ ਰਿਹਾ ਹੈ।