Sonam Bajwa News: ਸੋਨਮ ਬਾਜਵਾ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੀ ਅਪੀਲ
Sonam Bajwa News: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿੱਚ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸੋਨਮ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।