Sonam Bajwa: ਮੁੰਬਈ ਦੀਆਂ ਸੜਕਾਂ `ਤੇ ਸੋਨਮ ਬਾਜਵਾ ਨੇ ਪਾਇਆ ਭੰਗੜਾ, ਵੀਡੀਓ ਵਾਇਰਲ

Tue, 23 May 2023-7:44 pm,

Sonam Bajwa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਹਮੇਸ਼ਾ ਆਪਣੀ ਅਦਾਵਾਂ ਨਾਲ ਫੈਨਜ਼ ਦੇ ਦਿਲਾਂ 'ਤੇ ਰਾਜ ਕੀਤਾ ਹੈ। ਅਦਾਕਾਰਾ ਸੋਸ਼ਲ ਮੀਡਿਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਰਾਜ਼ ਹੋਣ ਦਾ ਮੌਕਾ ਨਹੀਂ ਦਿੰਦੀ। ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਆਉਣ ਵਾਲੀ ਫਿਲਮ 'Godday Godday Cha' ਨੂੰ ਪ੍ਰਮੋਟ ਕਰਦੇ ਹੋਏ ਮੁੰਬਈ ਦੀਆਂ ਸੜਕਾਂ 'ਤੇ ਭੰਗੜਾ ਪਾਉਂਦੇ ਹੋਏ ਦਾ ਵੀਡੀਓ ਸ਼ੇਅਰ ਕੀਤਾ ਹੈ, ਜੋ ਕਿ ਫੈਨਜ਼ ਨੂੰ ਬੇਹਦ ਪਸੰਦ ਆ ਰਿਹਾ ਹੈ, ਵੀਡੀਓ ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link