Sonam Bajwa ਦਾ ਟ੍ਰੈਡੀਸ਼ਨਲ ਲੁਕ, ਕਾਤਲ ਅਦਾਵਾਂ ਨੇ ਲੁੱਟਿਆ ਨੌਜਵਾਨਾਂ ਦਾ ਦਿਲ
Mar 28, 2023, 13:09 PM IST
Sonam Bajwa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਹਮੇਸ਼ਾ ਅਪਣੀ ਅਦਾਵਾਂ ਨਾਲ ਫੈਨਜ਼ ਦੇ ਦਿਲਾਂ ਤੇ ਰਾਜ ਕੀਤਾ ਹੈ। ਅਦਾਕਾਰਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਰਾਜ਼ ਹੋਣ ਦਾ ਮੌਕਾ ਨਹੀਂ ਦਿੰਦੀ। ਹਾਲ 'ਚ ਹੀ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਸਿਲਵਰ ਚਮਕਦਾਰ ਸੂਟ ਤੇ ਆਪਣੀ ਅਦਾਵਾਂ ਨੂੰ ਨਿਖਾਰਦਿਆਂ ਹੋਏ ਦਾ ਵੀਡੀਓ ਸ਼ੇਅਰ ਕੀਤਾ ਹੈ ਜੋ ਕਿ ਫੈਨਜ਼ ਨੂੰ ਵੀ ਕਾਫੀ ਪਸੰਦ ਆ ਰਿਹਾ ਹੈ, ਤੁਸੀ ਵੀ ਦੇਖੋ..