ਸੋਨਮ ਬਾਜਵਾ ਦਾ ਨਵਾਂ ਅਵਤਾਰ ਵੇਖਿਆ ਕੀ ?
Feb 20, 2023, 12:12 PM IST
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਹਮੇਸ਼ਾ ਅਪਣੀ ਅਦਾਵਾਂ ਨਾਲ ਫੈਨਜ਼ ਦੇ ਦਿਲਾਂ ਤੇ ਰਾਜ ਕੀਤਾ ਹੈ। ਅਦਾਕਾਰਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਰਾਜ਼ ਹੋਣ ਦਾ ਮੌਕਾ ਨਹੀਂ ਦਿੰਦੀ। ਹਾਲ 'ਚ ਹੀ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਚਿੱਟੀ ਮੈਕਸੀ 'ਚ ਪੋਸਟ ਸਾਂਝਾ ਕੀਤੀ ਜੋ ਫੈਨਜ਼ ਨੂੰ ਕਾਫ਼ੀ ਪਸੰਦ ਆ ਰਹੀ ਹੈ, ਤੁਸੀ ਵੀ ਵੇਖੋ..