ਟ੍ਰੈਡੀਸ਼ਨਾਲ ਲੁੱਕ `ਚ Sonam Bajwa ਨੇ ਪਾਗਲ ਕੀਤੇ ਨੌਜਵਾਨ, ਸੂਟ `ਚ ਲੱਗੀ ਬੇਹੱਦ ਖੂਬਸੂਰਤ
May 13, 2023, 18:39 PM IST
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਹਮੇਸ਼ਾ ਅਪਣੀ ਅਦਾਵਾਂ ਨਾਲ ਫੈਨਜ਼ ਦੇ ਦਿਲਾਂ ਤੇ ਰਾਜ ਕੀਤਾ ਹੈ। ਅਦਾਕਾਰਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਰਾਜ਼ ਹੋਣ ਦਾ ਮੌਕਾ ਨਹੀਂ ਦਿੰਦੀ। ਹਾਲ 'ਚ ਹੀ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸੂਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਹ ਆਪਣੀ ਆਉਣ ਵਾਲੀ ਮੂਵੀ Godday Godday Cha ਲਈ ਪੂਰੀ ਤਰ੍ਹਾਂ ਤਿਆਰ ਹੈ।