Black Beauty ਬਣ ਸੋਨਮ ਬਾਜਵਾ ਨੇ ਲੁੱਟਿਆ ਫੈਨਜ਼ ਦਾ ਦਿਲ..
Dec 12, 2022, 23:26 PM IST
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੋਟੋਜ਼ - ਵੀਡੀਓਜ਼ ਸਾਂਝਾ ਕਰਦੀ ਰਹਿੰਦੀ ਹੈ। ਸੋਨਮ ਨੇ ਹਾਲ 'ਚ ਹੀ ਆਪਣੇ ਇੰਸਟਾਗ੍ਰਾਮ ਤੇ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ 'Godday Godday Chaa' ਦਾ ਐਲਾਨ ਕੀਤਾ ਸੀ ਤੇ ਹੁਣ ਉਹਆਪਣੀ ਇਸ ਫਿਲਮ ਦੀ ਸ਼ੂਟਿੰਗ ਵਿੱਚ ਵਿਅਸਤ ਹੈ।