Sonu Sood Video: `ਚਲੋ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ`, ਸੋਨੂ ਸੂਦ ਦਾ ਪੰਜਾਬੀਆਂ ਨੂੰ ਖ਼ਾਸ ਸੁਨੇਹਾ
Sonu Sood on Drugs Situation in Punjab News Video: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪੰਜਾਬ 'ਚ ਚੱਲ ਰਹੇ ਨਸ਼ੇ ਅਤੇ ਨਸ਼ੇ ਕਰਕੇ ਹੋ ਰਹੇ ਅਪਰਾਧ ਨੂੰ ਦੇਖਦਿਆਂ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਸੂਬੇ ਦੀ ਨੌਜਵਾਨ ਪੀੜ੍ਹੀ ਅਤੇ ਪੰਜਾਬੀਆਂ ਨੂੰ ਇੱਕ ਖਾਸ ਸੁਨੇਹਾ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ "ਆਓ ਅਸੀਂ ਮਿਲ ਕੇ ਨਸ਼ਾ ਮੁਕਤ ਬਣਾਈਏ।"