Guru Arjan Dev Ji Prakash Purab: `ਸ਼ਹੀਦਾਂ ਦੇ ਸਰਤਾਜ` ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਲੱਗੀਆਂ ਰੌਣਕਾਂ
Guru Arjan Dev Ji Prakash Purab: ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। 'ਸ਼ਹੀਦਾਂ ਦੇ ਸਰਤਾਜ' ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਬਹੁਤ ਧੁਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਰੌਣਕਾਂ ਲੱਗੀਆਂ ਹੋਈਆਂ ਹਨ। ਉਹਨਾਂ ਤੋਂ ਹੀ ਸਿੱਖ ਧਰਮ ਵਿੱਚ ਕੁਰਬਾਨੀ ਦੀ ਪਰੰਪਰਾ ਸ਼ੁਰੂ ਹੋਈ। ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਨੂੰ ਹੋਇਆ ਸੀ।