Guru Gobind Singh Jayanti: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੀ ਸੰਗਤਾਂ ਨੂੰ ਵਧਾਈ
Guru Gobind Singh Jayanti: ਅੱਜ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੇ ਹਨ। ਦੇਸ਼ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪਹੁੰਚ ਚੁੱਕੇ ਹਨ ਅਤੇ ਦੇਸ਼ ਵਿਦੇਸ਼ ਤੋਂ ਵੀ ਸ਼ਰਧਾਲੂ ਪਹੁੰਚ ਚੁੱਕੇ ਹਨ। ਹਰ ਕੋਈ ਅਰਦਾਸ ਕਰ ਰਿਹਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੰਗਤਾਂ ਨੂੰ ਵਧਾਈ ਦਿੱਤੀ ਹੈ।