Guru Granth Sahib Prakash Parv Latest Video: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ, ਵੀਡੀਓ ਰਾਹੀਂ ਦੇਖੋ ਮਨਮੋਹਕ ਦ੍ਰਿਸ਼
Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਹਾੜੇ ਲੱਖਾਂ ਤੋਂ ਵੱਧ ਸੰਗਤ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ।