ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ
Sri Guru Nanak Dev Ji: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 537ਵੇਂ ਵਿਆਹ ਪੁਰਬ ਦੇ ਸਬੰਧ ਵਿੱਚ ਇਤਿਹਾਸਕ ਗੁਰਦੁਆਰਾ ਜਿਸ ਤੋਂ ਬਾਅਦ ਗੁਰਦੁਆਰਾ ਡੇਰਾ ਸਾਹਿਬ ਤੋਂ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।