Flowers Raining News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈਲੀਕਾਪਟਰ ਨਾਲ ਕੀਤੀ ਵਰਖਾ
Flowers Raining News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਹੈਲੀਕਾਪਟਰ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸੰਗਤ ਨੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਦਾ ਆਨੰਦ ਮਾਣਿਆ।