Sri Muktsar Sahib Maghi Mela: ਮਾਘੀ ਮੇਲੇ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਦੀਆਂ ਆਲੌਕਿਕ ਤਸਵੀਰਾਂ
Sri Muktsar Sahib Maghi Mela: ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮੇਲਾ ਮਾਘੀ ਦੇ ਸਬੰਧ ਵਿੱਚ ਅੱਜ ਇਤਿਹਾਸਕ ਗੁਰਧਾਮਾਂ ਦੀ ਸੁੰਦਰ ਸਜਾਵਟ ਅਤੇ ਸੁੰਦਰ ਦੀਪ ਮਾਲਾ ਕੀਤੀ ਗਈ ਹੈ। ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿਖੇ ਪਹੁੰਚ ਰਹੀਆਂ ਹਨ । 40 ਮੁਕਤਿਆਂ ਦੀ ਯਾਦ ਵਿੱਚ ਮਨਾਏ ਜਾਂਦੇ ਮੇਲਾ ਮਾਘੀ ਅਤੇ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਤੇ ਸੰਗਤ ਨਤਮਸਤਕ ਹੁੰਦੀਆਂ ਹਨ।