Maghi Mela Muktsar 2024: ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮੇਲਾ ਮਾਘੀ, ਲੱਖਾਂ ਸੰਗਤਾਂ ਹੋਈਆਂ ਨਤਮਸਤਕ

रिया बावा Sun, 14 Jan 2024-10:14 am,

Sri Muktsar Sahib Maghi Mela Muktsar 2024: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਇਤਿਹਾਸਕ ਮਾਘੀ ਮੇਲਾ ਸ਼ੁਰੂ ਹੋ ਗਿਆ ਹੈ। ਅੱਜ ਤੋਂ ਦੇਸ਼-ਵਿਦੇਸ਼ ਤੋਂ ਸੰਗਤਾਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਹਹੀਆਂ ਹਨ। ਦੱਸ ਦਈਏ ਕਿ ਦਸਮ ਪਾਤਸ਼ਾਹ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਕਰਨ ਲਈ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ। ਮਾਘ ਮਹੀਨੇ ਦੀ ਪਹਿਲੀ ਤਰੀਕ ਨੂੰ ਉਹਨਾਂ 40 ਮੁਕਤਿਆਂ ਦੀ ਯਾਦ ਵਿਚ ਮਾਘੀ ਦਾ ਮੇਲਾ ਮਨਾਇਆ ਜਾਂਦਾ ਹੈ।

More videos

By continuing to use the site, you agree to the use of cookies. You can find out more by Tapping this link