Mohali News: ਐਸਟੀਐਫ ਵੱਲੋਂ ਇੱਕ ਕਿੱਲੋ ਹੈਰੋਇਨ ਸਮੇਤ 11 ਮੁਲਜ਼ਮ ਗ੍ਰਿਫਤਾਰ
Mohali News: ਬੀਤੇ ਦਿਨੀਂ ਕਾਂਸਟੇਬਲ ਅਤੇ ਮਹਿਲਾ ਸਾਥੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਐਸਟੀਐਫ ਦੀ ਟੀਮ ਨੇ ਇੱਕ ਕਿਲੋ ਹੈਰੋਇਨ ਸਮੇਤ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹੁਣ ਤੱਕ ਇਸ ਮਾਮਲੇ ਵਿੱਚ ਮੁਲਜ਼ਮਾਂ ਕੋਲੋਂ ਕੁਲ ਡੇਢ ਕਿੱਲੋ ਹੈਰੋਇਨ ਬਰਾਮਦ ਕਰ ਲਈ ਗਈ ਹੈ।