Published: Feb 12, 2025, 09:13 AM IST|Updated: Feb 12, 2025, 09:13 AM IST
Harkirat Badal Wedding: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਹਰਕੀਰਤ ਕੌਰ ਬਾਦਲ ਦਾ ਵਿਆਹ ਸਮਾਗਮ ਚੱਲ ਰਿਹਾ ਹੈ। ਇਸ ਦੌਰਾਨ ਗਾਇਕਾ ਅਫਸਾਨਾ ਖ਼ਾਨ ਨੇ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਸੁਖਬੀਰ ਸਿੰਘ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਅਫਸਾਨਾ ਖ਼ਾਨ ਦੇ ਗੀਤਾਂ ਉਪਰ ਖੂਬ ਭੰਗੜਾ ਪਾਇਆ।