Sukhbir Singh Badal: ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ `ਤੇ ਚੱਲੀ ਗੋਲ਼ੀ, ਦੇਖੋ ਤਸਵੀਰਾਂ
Sukhbir Singh Badal: ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਫ਼ਾਇਰਿੰਗ ਹੋ ਗਈ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਦੂਜੇ ਦਿਨ ਦੀ ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਬੈਠੇ ਹੋਏ ਸਨ। ਇਸ ਦੌਰਾਨ ਕਿਸੇ ਵੱਲੋਂ ਸੁਖਬੀਰ ਬਾਦਲ 'ਤੇ ਗੋਲ਼ੀ ਚਲਾ ਦਿੱਤੀ ਗਈ ਹੈ।