Sukhbir Singh Badal Video: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਸਣੇ ਤਤਕਾਲੀ ਕੈਬਨਿਟ ਕਰ ਰਹੀ ਸੇਵਾ, ਵੇਖੋ ਵੀਡੀਓ
रिया बावा Fri, 06 Dec 2024-9:52 am,
Sukhbir Singh Badal Video: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਰ ਲੀਡਰਸ਼ਿਪ ਅੱਜ ਦੂਸਰੇ ਦਿਨ ਵੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚੇ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕ ਸਕੇ।