Shiromani Akali Dal: ਸੁਖਬੀਰ ਸਿੰਘ ਬਾਦਲ ਨੇ ਜੀਵਨ ਧਵਨ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ

ਮਨਪ੍ਰੀਤ ਸਿੰਘ Sun, 24 Mar 2024-6:00 pm,

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਤੋਂ ਸੀਨੀਅਰ ਆਗੂ ਜੀਵਨ ਧਵਨ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

More videos

By continuing to use the site, you agree to the use of cookies. You can find out more by Tapping this link