Sukhbir Singh Badal: ਵੇਖੋ ਕੈਮਰੇ `ਚ ਕੈਦ ਹੋਈ ਸੁਖਬੀਰ ਬਾਦਲ `ਤੇ ਚੱਲੀ ਗੋਲੀ ਦੀ ਘਟਨਾ
Sukhbir Singh Badal Attack Video: ਸੁਖਬੀਰ ਸਿੰਘ ਬਾਦਲ ਉੱਤੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਈ ਹੈ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਪਾ ਲਿਆ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਇਸ ਦੌਰਾਨ ਗੋਲੀ ਚਲਾਉਣ ਵਾਲੇ ਨੂੰ ਮੌਕੇ ਉੱਤੇ ਕਾਬੂ ਕਰ ਲਿਆ ਗਿਆ ਹੈ। ਵੇਖੋ ਕੈਮਰੇ 'ਚ ਕੈਦ ਹੋਈ ਸੁਖਬੀਰ ਬਾਦਲ 'ਤੇ ਚੱਲੀ ਗੋਲੀ ਦੀ ਘਟਨਾ....