Sukhbir Badal News: ਗੜ੍ਹੇਮਾਰੀ ਦੀ ਲਪੇਟ `ਚ ਆਈ ਫ਼ਸਲ ਦੇ ਵਿਚਾਲੇ ਖੜ੍ਹ ਕੇ ਸੁਖਬੀਰ ਬਾਦਲ ਨੇ ਕੀਤਾ....
Sukhbir Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਫੋਨ ਕਰਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਵਿਧਾਨ ਸਭਾ ਵਿੱਚ ਮੁੱਦਾ ਚੁੱਕਣ ਲਈ ਕਿਹਾ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਇਸ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਵੇ, ਨਹੀਂ ਤਾਂ ਅਕਾਲੀ ਦਲ ਐਕਸ਼ਨ ਲਵੇਗਾ।