One Nation One Election News: `ਇੱਕ ਦੇਸ਼ ਇੱਕ ਚੋਣ` ਦੇ ਹੱਕ `ਚ ਨਿਤਰੇ ਸੁਖਬੀਰ ਸਿੰਘ ਬਾਦਲ, ਦਿੱਤਾ ਇਹ ਬਿਆਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ 'ਇੱਕ ਦੇਸ਼ ਇੱਕ ਚੋਣ' ਦਾ ਸਮਰਥਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਕ ਦੇਸ਼ 'ਚ ਇੱਕ ਹੀ ਚੋਣ ਹੋਣੀ ਚਾਹੀਦੀ ਹੈ।