Sukhbir singh Badal News: ਸੁਖਬੀਰ ਬਾਦਲ ਨੇ PM ਮੋਦੀ ਦੇ ਆਪਰੇਸ਼ਨ ਬਲੂ ਸਟਾਰ ਬਾਰੇ ਦਿੱਤੇ ਬਿਆਨ ਦੀ ਕੀਤੀ ਸ਼ਲਾਘਾ
Aug 13, 2023, 15:00 PM IST
Sukhbir singh Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਰੇਸ਼ਨ ਬਲੂ ਸਟਾਰ, ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਅਪਮਾਨਜਨਕ ਹਮਲੇ ਦਾ ਜ਼ੁਰਮ ਕਬੂਲ ਕੀਤਾ ਹੈ।