Sukhbir Singh Badal News: ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਵੀਡੀਓ
ਅੱਜ ਪੰਜਾਬ ਭਰ ਵਿੱਚ ਅੱਜ ਮਾਘੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਿਆਂ ਵਿੱਚ ਨਤਮਸਤਕ ਹੋਈ। ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਤਮਸਤਕ ਹੋਏ। (ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)