Sukhbir Singh Badal: ਨਾ ਬੀਜੇਪੀ ਅਤੇ ਨਾ ਆਮ ਆਦਮੀ ਪਾਰਟੀ ਕਿਸਾਨਾਂ ਦੀ ਗੱਲ ਸਮਝਦੀ- ਸੁਖਬੀਰ ਸਿੰਘ ਬਾਦਲ
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਕਿਸਾਨੀਂ ਮੁੱਦਿਆਂ ਨੂੰ ਲੈ ਕੇ ਬੀਜੇਪੀ ਅਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਨਾ ਬੀਜੇਪੀ, ਨਾ ਆਮ ਆਦਮੀ ਪਾਰਟੀ ਕਿਸਾਨੀਂ ਨੂੰ ਸਮਝਦੀ ਹੈ ਅਤੇ ਨਾ ਹੀ ਇਨ੍ਹਾਂ ਨੂੰ ਕਿਸਾਨਾਂ ਦੀ ਪਰਵਾਹ ਹੈ।