Punjab News: ਗਠਜੋੜ ਦੀਆਂ ਚਰਚਾਵਾਂ ਸਿਰਫ ਮੀਡਿਆ ਦੀਆਂ ਅਟਕਲਾਂ- ਸੁਖਬੀਰ ਸਿੰਘ ਬਾਦਲ
Jul 06, 2023, 18:39 PM IST
Punjab News: ਗਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਹਿਮੇਂ ਆਇਆ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਗਠਜੋੜ ਦੀਆਂ ਚਰਚਾਵਾਂ ਸਿਰਫ ਮੀਡਿਆ ਦੀਆਂ ਅਟਕਲਾਂ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਸੁਖਬੀਰ ਬਾਦਲ ਦਾ ਬੇਯੰ ਸਸਹਮਨੇ ਆਇਆ ਹੈ, ਵੀਡੀਓ ਵੇਖੋ ਤੇ ਜਾਣੋ..