SGPC ਦੇ 100ਵੇਂ ਸਥਾਪਨਾ ਦਿਹਾੜੇ ਮੌਕੇ ਅੰਮ੍ਰਿਤਸਰ ਪਹੁੰਚੇ ਸੁਖਬੀਰ ਸਿੰਘ ਬਾਦਲ

SGPC ਦੇ 100ਵੇਂ ਸਥਾਪਨਾ ਦਿਹਾੜੇ ਮੌਕੇ Shiromani Akali Dal ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ SGPC ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਬਾਦਲ ਪਰਿਵਾਰ SPGC ਦੀਆਂ ਚੋਣਾਂ ਨਹੀਂ ਕਰਵਾਉਂਦਾ ਇਹ Congress SGPC ਨੂੰ ਤੋੜਣ ਦੀ ਕੋਸ਼ਿਸ਼ ਕਰ ਰਿਹਾ ਹੈ.

Nov 17, 2020, 07:00 PM IST

ट्रेंडिंग न्यूज़