ਸੁਖਬੀਰ ਸਿੰਘ ਬਾਦਲ ਦੀ ਸਰਕਾਰ ਨੂੰ ਚੇਤਾਵਨੀ
ਸੁਖਬੀਰ ਸਿੰਘ ਬਾਦਲ ਫਾਜ਼ਿਲਕਾ ਦੀ ਅਨਾਜ ਮੰਡੀ ਪਹੁੰਚੇ, ਮੰਡੀ ਦਾ ਦੌਰਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਮੰਡੀ ਦਾ ਪੂਰਾ ਜਾਇਜ਼ਾ ਲਿਆ, ਉਨਾਂ ਨੇ ਕਿਹਾ ਕਿ ਜੇਕਰ ਕਪਾਹ ਦੀ ਫ਼ਸਲ ਦਾ ਸਹੀ ਮੁੱਲ ਨਹੀਂ ਮਿਲਿਆ ਤਾਂ ਪ੍ਰਦਰਸ਼ਨ ਕਰਾਂਗੇ.
Oct 10, 2020, 03:48 PM IST