Sunanda Sharma: ਸੁਨੰਦਾ ਸ਼ਰਮਾ ਨੇ ਸਰਸ ਮੇਲੇ ਵਿੱਚ ਘੁੰਮਣਾ ਦਾ ਦੱਸਿਆ ਵੱਖਰਾ ਢੰਗ
Sunanda Sharma: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਸੁਨੰਦਾ ਸ਼ਰਮਾ ਵੱਲੋਂ ਅਕਸਰ ਹੀ ਹਾਸੇ-ਮਖੌਲ ਵਾਲੀਆਂ ਵੀਡੀਓਜ਼ ਸ਼ੇਅਰ ਕੀਤੀਆਂ ਜਾਂਦੀਆਂ ਹਨ। ਸੁਨੰਦਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਮੇਲੇ ਵਿੱਚ ਘੁੰਮਣ ਦਾ ਵੱਖਰਾ ਢੰਗ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੇ ਕਾਫੀ ਜ਼ਿਆਦਾ ਮਸਤੀ ਵੀ ਕੀਤੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।