Sri Harmandir Sahib: ਸੰਨੀ ਦਿਓਲ ਸੰਗਤ ਨਾਲ ਲਾਈਨ ਵਿੱਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Sri Harmandir Sahib: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਗੂਰੂ ਨਗਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਸਨੀ ਦਿਓਲ ਵੱਲੋਂ ਆਮ ਸ਼ਰਧਾਲੂਆਂ ਵੱਲੋਂ ਲਾਈਨ ਵਿੱਚ ਲੱਗ ਕੇ ਗੁਰੂ ਘਰ ਵਿੱਚ ਮੱਥਾ ਟੇਕਿਆ।

Recommended Videos