Gurudwara Rakabganj Sahib: ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
Gurudwara Rakabganj Sahib: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਨਿੱਘਾ ਸਵਾਗਤ ਹੋਇਆ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸੇਵਾ ਕੀਤੀ।