Surinder Shinda Bhog News: ਮਰਹੂਮ ਗਾਇਕ ਸੁਰਿੰਦਰ ਛਿੰਦਾ ਦੇ ਭੋਗ `ਤੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
Aug 04, 2023, 15:26 PM IST
Surinder Shinda Bhog Ceremony: ਮਰਹੂਮ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਯਾਨੀ ਸ਼ੁਕਰਵਾਰ ਨੂੰ ਭੋਗ ਪਾਇਆ ਗਿਆ ਅਤੇ ਇਸ ਦੌਰਾਨ ਕਈ ਰਾਜਨੀਤਕ ਅਤੇ ਫਿਲਮ ਜਗਤ ਦੀਆਂ ਹਸਤੀਆਂ ਵੀ ਪੁੱਜੀਆਂ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੁੱਜੇ। ਚੰਨੀ ਨੇ ਸੁਰਿੰਦਰ ਛਿੰਦਾ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਬਾਅਦ ਵਿੱਚ ਗੁਰਦੁਆਰਾ ਸਾਹਿਬ 'ਚ ਮੱਥਾ ਵੀ ਟੇਕਿਆ।