Surinder Shinda cremation: ਸਾਹਮਣੇ ਆਈ ਸੁਰਿੰਦਰ ਛਿੰਦਾ ਦੇ ਅੰਤਿਮ ਸਸਕਾਰ ਦੀ ਤਾਰੀਕ, ਪੁੱਤਰ ਨੇ ਸਾਂਝੀ ਕੀਤੀ ਜਾਣਕਾਰੀ
Jul 27, 2023, 16:00 PM IST
Surinder Shinda Death cremation date and last rites news: ਬੀਤੇ ਦਿਨੀਂ ਪੰਜਾਬ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਅਤੇ ਇਸ ਦੌਰਾਨ ਉਨ੍ਹਾਂ ਦੇ ਪਰਿਵਾਰ 'ਚ ਸੋਗ ਦੀ ਲਹਿਰ ਫੈਲ ਗਈ। ਹੁਣ ਸੁਰਿੰਦਰ ਛਿੰਦਾ ਦੇ ਅੰਤਿਮ ਸਸਕਾਰ ਦੀ ਤਾਰੀਕ ਦਾ ਐਲਾਨ ਹੋ ਗਿਆ ਹੈ ਅਤੇ ਪੁੱਤਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 29 ਜੁਲਾਈ ਨੂੰ ਮਰਹੂਮ ਗਾਇਕ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ ਲੋਕ ਗਾਇਕ ਸੁਰਿੰਦਰ ਛਿੰਦਾ ਨੇ ਲੁਧਿਆਣਾ ਨੇ ਡੀਐਮਸੀ ਹਸਪਤਾਲ ਵਿੱਚ ਆਪਣੇ ਆਖਰੀ ਸਾਂਹ ਲਏ ਸਨ।