Surinder Shinda Death News: ਸੁਰਿੰਦਰ ਛਿੰਦਾ ਦੀ ਮੌਤ ਦੀ ਖ਼ਬਰਾਂ ਨਿਕਲੀਆਂ ਅਫਵਾਹ! ਪੁੱਤਰ ਨੇ ਸਿਹਤ ਬਾਰੇ ਦਿੱਤੀ ਜਾਣਕਾਰੀ
Jul 11, 2023, 17:43 PM IST
Surinder Shinda Death News: ਸੁਰਿੰਦਰ ਸ਼ਿੰਦਾ ਇੱਕ ਨਾਮਵਰ ਪੰਜਾਬੀ ਗਾਇਕ ਅਤੇ ਸੰਗੀਤਕਾਰ ਜਿਨ੍ਹਾਂ ਨੇ ਪੰਜਾਬੀ ਸੰਗੀਤ ਦੀ ਦੁਨੀਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਸੁਰਿੰਦਰ ਸ਼ਿੰਦਾ ਦਾ ਜਨਮ ਸੁਰਿੰਦਰ ਪਾਲ ਧੰਮੀ ਇੱਕ ਰਾਮਗੜ੍ਹੀਆ ਸਿੱਖ ਪਰਿਵਾਰ ਵਿੱਚ ਹੋਇਆ ਸੀ। ਸੁਰਿੰਦਰ ਸ਼ਿੰਦਾ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀਆਂ ਇਆਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਆਪਣੀ ਰੂਹਾਨੀ ਆਵਾਜ਼ ਲਈ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ।ਹਾਲ ਹੀ 'ਚ ਸੋਸ਼ਲ ਮੀਡਿਆ ਤੇ ਪੰਜਾਬੀ ਲੋਕ ਗਾਇਕ ਦੀ ਮੌਤ ਦੀ ਖਬਰ ਤੇਜੀ ਨਾਲ ਵਾਇਰਲ ਹੋ ਰਹੀ ਹੈ। ਸੁਰਿੰਦਰ ਛਿੰਦਾ ਦੀ ਮੌਤ ਦੀ ਖਬਰਾਂ ਨੂੰ ਗਲਤ ਸਾਬਿਤ ਕਰਨ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੇ ਫੈਕਬੂਕ ਤੇ ਲਾਈਵ ਆਕੇ ਇਹਨਾਂ ਅਫਵਾਹਾਂ ਨੂੰ ਗਲਤ ਪਾਇਆ ਹੈ, ਵੀਡੀਓ ਵੇਖੋ ਤੇ ਜਾਣੋ..