Rinku Vs Channi: ਸੁਸ਼ੀਲ ਰਿੰਕੂ ਨੇ ਚਰਨਜੀਤ ਚੰਨੀ ਨੂੰ ਭੇਜਿਆ ਮਾਨਹਾਨੀ ਨੋਟਿਸ
Rinku Vs Channi: ਸੁਸ਼ੀਲ ਰਿੰਕੂ ਨੇ ਚਰਨਜੀਤ ਚੰਨੀ ਦੀ ਇੱਕ ਵੀਡੀਓ ਦਿਖਾਈ। ਜਿਸ 'ਚ ਉਹ ਰਿੰਕੂ 'ਤੇ ਦੋਸ਼ ਲਗਾ ਰਹੇ ਹਨ। ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਕਿ ਚਰਨਜੀਤ ਚੰਨੀ ਅਜਿਹੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਇਸ ਮੌਕੇ ਰਿੰਕੂ ਨੇ ਚਰਨਜੀਤ ਸਿੰਘ ਚੰਨੀ ਉਪਰ ਮਾਣਹਾਨੀ ਦਾ ਦਾਅਵਾ ਕੀਤਾ ਹੈ।