Giani Harpreet Singh resigned: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ; ਦੇਖੋ ਪੂਰੀ ਵੀਡੀਓ
Giani Harpreet Singh resigned: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਨੇਤਾ ਵਿਰਸਾ ਸਿੰਘ ਵਲਟੋਹਾ ਦੇ ਦੋਸ਼ਾਂ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਭਾਵੁਕ ਹੁੰਦੇ ਹੋਏ ਇਕ ਵੀਡੀਓ ਜਾਰੀ ਕਰਕੇ ਵਿਰਸਾ ਸਿੰਘ ਵਲਟੋਹਾ ਉਤੇ ਦੋਸ਼ ਲਗਾਏ ਹਨ।