Tamanna Bhatia Latest Video: ਤਮੰਨਾ ਭਾਟੀਆ ਦੀ ਵੀਡੀਓ ਵਾਇਰਲ ਨਾਲ ਇੰਟਰਨੈਟ ਦਾ ਵਧਿਆ ਪਾਰਾ
ਸਾਊਥ ਤੇ ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ ਹਾਲ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਹ ਸਮੇਂ-ਸਮੇਂ ਉਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਵਿੱਚ ਤਮੰਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਤਮੰਨਾ ਕਾਫੀ ਹੌਟ ਲੱਗ ਰਹੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।