Tarn Taran: ਨੌਸ਼ਹਿਰਾ ਪੰਨੂਆਂ `ਚ ਭਿੜੇ ਕਾਂਗਰਸੀ ਤੇ AAP ਵਰਕਰ, ਗੋਲੀ ਵੀ ਚੱਲੀ, ਪੁਲਿਸ ਨੇ ਕੀਤਾ ਲਾਠੀਚਾਰਜ
Tarn Taran: ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦੇ ਆਖਰੀ ਦਿਨ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਨੌਸ਼ਹਿਰਾ ਪਨੂੰਆਂ ਵਿਖੇ ਹਿੰਸਕ ਝੜੱਪਾਂ ਹੋਣ ਦੀ ਜਾਣਕਾਰੀ ਮਿਲੀ ਹੈ। ਨਾਮਜ਼ਦਗੀਆਂ ਭਰਨ ਮੌਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਆਪਸ ਵਿੱਚ ਭਿੜ ਗਏ। ਇਸ ਦੌਰਾਨ ਗੋਲੀ ਚੱਲਣ ਦੀ ਜਾਣਕਾਰੀ ਵੀ ਸਹਾਮਣੇ ਆਈ ਹੈ।