Taran Taran Mla: ਚੋਰਾਂ ਨੇ `ਆਪ` ਵਿਧਾਇਕ ਦੇ ਦਫ਼ਤਰ ਨੂੰ ਬਣਾਇਆ ਨਿਸ਼ਾਨਾ

ਮਨਪ੍ਰੀਤ ਸਿੰਘ Sat, 15 Jun 2024-12:00 pm,

Taran Taran Mla: ਤਰਨਤਾਰਨ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੌਹਲ ਦੇ ਦਫ਼ਤਰ 'ਚ ਚੋਰਾਂ ਨੇ ਡਾਕਾ ਮਾਰਕੇ ਦਫ਼ਤਰ ਦੇ ਤਿੰਨ ਏ.ਸੀ., ਪੱਖੇ, ਕੁਰਸੀ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ | ਜਦੋਂ ਪੁਲਿਸ ਨੂੰ ਵਿਧਾਇਕ ਦੇ ਦਫ਼ਤਰ ਵਿੱਚ ਸੂਚਨਾ ਮਿਲੀ ਤਾਂ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

More videos

By continuing to use the site, you agree to the use of cookies. You can find out more by Tapping this link