Golden Temple New Year Celebration: ਨਵੇਂ ਸਾਲ ਦੀ ਆਮਦ `ਤੇ ਸ੍ਰੀ ਹਰਿਮੰਦਰ ਸਾਹਿਬ ਉਮੜੀ ਸੰਗਤ, ਦੇਖੋ ਗੁਰੂ ਨਗਰੀ ਦੀ ਮਨਮੋਹਕ ਵੀਡੀਓ
ਨਵੇਂ ਸਾਲ 2024 ਦਾ ਆਗਾਜ਼ ਹੋ ਚੁੱਕਾ ਹੈ। ਲੋਕਾਂ ਨੇ ਆਪਣੇ-ਆਪਣੇ ਢੰਗ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ। ਸਿੱਖ ਭਾਈਚਾਰੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਉਮੜੀ। ਇਸ ਦੀ ਅਲੌਕਿਕ ਵੀਡੀਓ ਸਾਹਮਣੇ ਆ ਰਹੀ ਹੈ।