Terror alert in Punjab: ਪੰਜਾਬ `ਚ ਵੱਡੀ ਅੱਤਵਾਦੀ ਸਾਜ਼ਿਸ਼ ਰਚਣ ਦੀ ਕੋਸ਼ਿਸ਼ - ਸੂਤਰ
May 03, 2023, 21:26 PM IST
Terror alert in Punjab: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ ਕਿ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਰੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸੁਰੱਖਿਆ ਤੇ ਜਾਂਚ ਏਜੰਸੀਆਂ ਨੇ ਇਨਪੁੱਟ ਦਿੱਤਾ ਹੈ। ਪੰਜਾਬ 'ਚ ਧਾਰਮਿਕ ਅਸਥਾਨ ਤੇ ਮੰਦਿਰਾਂ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਰਚ ਮੁਹਿੰਮ ਜਾਰੀ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..