`ਅਗਨੀਪੱਥ` ਯੋਜਨਾ ਨੇ ਮਚਾਈ ਤਬਾਹੀ, ਥਾਂ ਥਾਂ ਲੱਗੀ ਅੱਗ
Jun 17, 2022, 15:52 PM IST
ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਪ੍ਰਦਰਸ਼ਨ ਹੋ ਰਹੇ ਹਨ। ਬਿਹਾਰ ਅਤੇ ਯੂਪੀ ਤੋਂ ਬਾਅਦ ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਬਦਮਾਸ਼ਾਂ ਨੇ ਟਰੇਨ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਤੋਂ ਬਾਅਦ ਚਾਰ-ਪੰਜ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।