kisan And Minister Meeting:ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ ਸ਼ੁਰੂ, ਅੰਦਰ ਦੀਆਂ ਤਸਵੀਰਾਂ ਆਈਆਂ ਸਹਾਮਣੇ
Kisan And Minister Meeting Video: ਚੰਡੀਗੜ੍ਹ ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਏ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਗਿਆਨ ਸਿੰਘ ਅਤੇ ਹਰਿਆਣਾ ਪੁਲਿਸ ਦੇ ਏਐਸਆਈ ਨੂੰ ਸ਼ਰਧਾਂਜਲੀ ਦਿੱਤੀ ਗਈ।