ਪੁਲਿਸ ਮੁਲਾਜ਼ਮ ਵੱਲੋਂ ਸਰਕਾਰੀ ਬੱਸ ਕੰਡਕਟਰ ਦੀ ਕੀਤੀ ਗਈ ਕੁੱਟਮਾਰ ਵੀਡੀਉ ਵਾਈਰਲ
Sep 21, 2022, 14:39 PM IST
ਤਰਨਤਾਰਨ ਵਿੱਚ ਪੁਲਿਸ ਮੁਲਾਜ਼ਮ ਵੱਲੋਂ ਕੀਤੀ ਗਈ ਗੁੰਡਾਗਰਦੀ ਸਰਕਾਰੀ ਬੱਸ ਦੇ ਕੰਡਕਟਰ ਦੀ ਕੀਤੀ ਗਈ ਕੁੱਟਮਾਰ ਆਲੇ-ਦੁਆਲੇ ਦੇ ਲੋਕਾਂ ਵੱਲੋਂ ਛੁਡਵਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਫਿਲਹਾਲ ਕਿਉਂ ਕੀਤੀ ਗਈ ਕੁੱਟਮਾਰ ਇਸ ਦਾ ਪਤਾ ਨਹੀਂ ਲੱਗਿਆ ਪਰ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਈਰਲ ਹੋ ਰਹੀ ਹੈ