Ram Mandir: ਅੰਮ੍ਰਿਤਸਰ ਤੋਂ ਸ਼ਰਧਾਲੂਆਂ ਦੀ ਰੇਲ ਗੱਡੀ ਅਯੁੱਧਿਆ ਲਈ ਰਵਾਨਾ ਹੋਈ
Ram Mandir: ਰਾਮ ਮੰਦਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਿੱਚ ਸ਼ਰਧਾ ਅਤੇ ਉਤਸ਼ਾਹ ਹੈ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਵਾਨਾ ਹੋਏ ਅਤੇ ਸ਼ਰਧਾਲੂਆਂ ਨੇ ਸ੍ਰੀ ਰਾਮ ਜੀ ਦਾ ਜੈਕਾਰਾ ਗਜਾਇਆ। ਇਸ ਮੌਕੇ ਭਾਜਪਾ ਆਗੂ ਨੇ ਦੱਸਿਆ ਕਿ ਇਸ ਤੋਂ ਬਾਅਦ 6 ਮਾਰਚ ਨੂੰ ਅਯੁੱਧਿਆ ਲਈ ਇਹ ਰੇਲ ਗੱਡੀ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਇੱਕ ਰੇਲ ਗੱਡੀ ਅਯੁੱਧਿਆ ਲਈ ਰਵਾਨਾ ਕੀਤੀ ਜਾਵੇਗੀ।