Chandigarh MC: ਪਾਣੀ ਦੇ ਨਿੱਜੀਕਰਨ ਨੂੰ ਲੈ ਕੇ ਚੰਡੀਗੜ੍ਹ ਨਗਰ ਨਿਗਮ `ਚ ਹੰਗਾਮਾ
Chandigarh MC Protest: ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਕੌਂਸਲਰਾਂ ਵਿੱਚ ਨਿੱਜੀਕਰਨ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੌਂਸਲਰਾਂ ਵੱਲੋਂ ਬਿਜਲੀ ਅਤੇ ਪਾਣੀ ਦੇ ਨਿੱਜੀਕਰਨ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ।