Ravneet Singh Bittu: ਤਿੰਨ ਵਾਰ ਦੇ ਕਾਂਗਰਸ MP ਰਵਨੀਤ ਸਿੰਘ ਬਿੱਟੂ ਨੇ ਛੱਡਿਆ ਕਾਂਗਰਸ ਦਾ ‘ਹੱਥ’, BJP ‘ਚ ਹੋਏ ਸ਼ਾਮਲ
Ravneet Singh Bittu: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਓਮ ਪਾਠਕ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਨ।