Pathankot News: ਪਠਾਨਕੋਟ `ਚ ਤਿੰਨ ਨੌਜਵਾਨਾਂ ਨੇ ਕੀਤੀ ਪੁਲਿਸ ਮੁਲਾਜ਼ਮ ਦੀ ਕੁੱਟਮਾਰ
Pathankot News: ਪਠਾਨਕੋਟ ਦੇ ਸਰਕਾਰੀ ਹਸਪਤਾਲ 'ਚ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਏ.ਐੱਸ.ਆਈ. 'ਤੇ ਬੀਤੀ ਰਾਤ ਤਿੰਨ ਸ਼ਰਾਬੀ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ।