Today News Of Punjab: ਪਾਰਕਿੰਗ `ਚ ਖੜਾ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ ਲੁਟੇਰਾ, CCTV `ਚ ਕੈਦ ਹੋਈ ਘਟਨਾ
Jul 28, 2023, 20:39 PM IST
Today News Of Punjab: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਲੁਧਿਆਣਾ ਦੇ ਭਾਰਤ ਨਗਰ ਚੋਂਕ ਦੀ ਪਾਰਕਿੰਗ ਦੇ ਬਾਹਰ ਲੁਟੇਰੇ ਵੱਲੋਂ ਖੜੀ ਮੋਟਰਸਾਈਕਲ ਨੂੰ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।